ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਐਕਸ (X) ‘ਤੇ ਪੀਐੱਮਓ ਇੰਡੀਆ ਹੈਂਡਲ ਨੇ ਪੋਸਟ ਕੀਤਾ:
“ਅਸਾਮ ਦੇ ਮੁੱਖ ਮੰਤਰੀ ਸ਼੍ਰੀ @himantabiswa ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤਾ।
@CMOfficeAssam”
Chief Minister of Assam, Shri @himantabiswa, met Prime Minister @narendramodi.@CMOfficeAssam pic.twitter.com/wNvAq2QRK5
— PMO India (@PMOIndia) April 19, 2025


