Trending News

  • PM Narendra Modi
  • ਨਿਊਜ਼ ਅੱਪਡੇਟ ਸੈਕਸ਼ਨ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਖ਼ਬਰਾਂ ਨਾਲ ਅੱਪਡੇਟ ਰਹੋ। ਉਨ੍ਹਾਂ ਸਮਾਗਮਾਂ ਅਤੇ ਪ੍ਰੋਗਰਾਮਾਂ ਬਾਰੇ ਪੜ੍ਹੋ ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਿੱਸਾ ਲੈਂਦੇ ਹਨ ਅਤੇ ਹੋਰ ਵੀ ਬਹੁਤ ਕੁਝ।

    ਪ੍ਰਧਾਨ ਮੰਤਰੀ ਮੋਦੀ ਦੀਆਂ ਤਾਜ਼ਾ ਖ਼ਬਰਾਂ ਪੜ੍ਹੋ ਅਤੇ ਸ਼ੇਅਰ ਕਰੋ, ਪ੍ਰਧਾਨ ਮੰਤਰੀ ਦੇ ਰੋਜ਼ਾਨਾ ਦੇ ਸਮਾਗਮਾਂ ਨੂੰ ਟ੍ਰੈਕ ਕਰੋ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਪੜ੍ਹੋ। ਪ੍ਰਧਾਨ ਮੰਤਰੀ ਮੋਦੀ ਦੀਆਂ ਕਈ ਰਾਸ਼ਟਰਾਂ ਦੇ ਮੁਖੀਆਂ ਨਾਲ ਬੈਠਕਾਂ, ਵਿਭਿੰਨ ਅੰਤਰਰਾਸ਼ਟਰੀ ਦੌਰਿਆਂ, ਸਿਖਰ ਸੰਮੇਲਨਾਂ ਅਤੇ ਹੋਰ ਬਹੁਤ ਕੁਝ ਬਾਰੇ ਵੇਰਵੇ ਪ੍ਰਾਪਤ ਕਰੋ। 

    ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਵਿਭਿੰਨ ਯੋਜਨਾਵਾਂ ਅਤੇ ਪਹਿਲਾਂ ਬਾਰੇ ਜਾਣਕਾਰੀ ਪ੍ਰਾਪਤ ਕਰੋ, ਜੀਵਨ ਦੇ ਹਰ ਖੇਤਰਾਂ ਦੇ ਲੋਕਾਂ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੱਲਬਾਤ ਦੇ ਵੇਰਵੇ ਪੜ੍ਹੋ ਅਤੇ ਕੈਬਨਿਟ ਦੇ ਵਿਭਿੰਨ ਮਹੱਤਵਪੂਰਨ ਫ਼ੈਸਲਿਆਂ ਦੇ ਵੇਰਵੇ ਪ੍ਰਾਪਤ ਕਰੋ।