ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨ…
May 13, 2025
ਅਸੀਂ ਸਾਰਿਆਂ ਨੇ ਬੀਤੇ ਦਿਨਾਂ ਵਿੱਚ ਦੇਸ਼ ਦੀ ਸਮਰੱਥਾ ਅਤੇ ਉਸ ਦਾ ਸੰਜਮ ਦੋਵੇਂ ਦੇਖੇ ਹਨ। ਮੈਂ ਸਭ ਤੋਂ ਪਹਿਲਾਂ ਭਾਰਤ ਦੀ ਪਰਾਕ੍ਰਮੀ ਸੈਨਾਵਾਂ ਨੂੰ, ਹਥਿਆਰਬੰਦ ਬਲਾਂ ਨੂੰ, ਸਾਡੀਆਂ ਖੁਫੀਆਂ ਏਜੰਸੀਆਂ ਨੂੰ, ਸਾਡੇ ਵਿਗਿਆਨੀਆਂ ਨੂੰ, ਹਰ ਭਾਰਤਵਾਸੀ ਵੱਲੋਂ ਸੈਲਿਊਟ ਕਰਦਾ ਹਾਂ। ਸਾਡੇ ਵੀਰ ਸੈਨਿਕਾਂ ਨੇ ‘ਓਪ੍ਰੇਸ਼ਨ ਸਿੰਦੂਰ’ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਸੀਮ ਸ਼ੌਰਯ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਵੀਰਤਾ ਨੂੰ, ਉਨ੍ਹਾਂ ਦੇ ਸਾਹਸ ਨੂੰ, ਉਨ੍ਹਾਂ ਦੇ ਪਰਾਕ੍ਰਮ ਨੂੰ, ਅੱਜ ਸਮਰਪਿਤ ਕਰਦਾ ਹਾਂ- ਸਾਡੇ ਦੇਸ਼ ਦੀ ਹਰ ਮਾਤਾ ਨੂੰ, ਦੇਸ਼ ਦੀ ਹਰ ਭੈਣ ਨੂੰ, ਅਤੇ ਦੇਸ਼ ਦੀ ਹਰ ਬੇਟੀ ਨੂੰ, ਇਹ ਪਰਾਕ੍ਰਮ ਸਮਰਪਿਤ ਕਰਦਾ ਹਾਂ।
May 12, 2025
ਆਲਮੀ ਪੁਲਾੜ ਖੋਜ ਕਾਨਫਰੰਸ 2025 ਵਿੱਚ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਪੁਲਾੜ ਸਿਰਫ਼ ਇੱਕ ਮੰਜਿਲ ਨਹੀਂ ਹੈ। ਇਹ ਜਗਿਆਸਾ, ਸਾਹਸ ਅਤੇ ਸਾਹਸੀ ਪ੍ਰਗਤੀ ਦੀ ਘੋਸ਼ਣਾ ਹੈ। ਭਾਰਤ ਦੀ ਪੁਲਾੜ ਯਾਤਰਾ ਇਸੇ ਭਾਵਨਾ ਨੂੰ ਪ੍ਰਦਰਸ਼ਿਤ ਕਰਦੀ ਹੈ। ਸਾਲ 1963 ਵਿੱਚ ਇੱਕ ਛੋਟੇ ਰਾਕੇਟ ਨੂੰ ਲਾਂਚ ਕਰਨ ਤੋਂ ਲੈ ਕੇ, ਚੰਦ੍ਰਮਾ ਦੇ ਦੱਖਣੀ ਧਰੁਵ ਕੋਲ ਉਤਰਨ ਵਾਲਾ ਪਹਿਲਾ ਦੇਸ਼ ਬਣਨ ਤੱਕ, ਸਾਡੀ ਯਾਤਰਾ ਜ਼ਿਕਰਯੋਗ ਰਹੀ ਹੈ। ਸਾਡੇ ਰਾਕੇਟ ਪੇਲੋਡ ਤੋਂ ਵੱਧ ਵਜ਼ਨ ਲੈ ਜਾਂਦੇ ਹਨ। ਉਹ ਇੱਕ ਅਰਬ ਚਾਲ੍ਹੀ ਕਰੋੜ ਭਾਰਤੀਆਂ ਦੇ ਸੁਪਨੇ ਲੈ ਕੇ ਚੱਲਦੇ ਹਨ। ਭਾਰਤ ਦੀਆਂ ਉਪਲਬਧੀਆਂ ਮਹੱਤਵਪੂਰਨ ਵਿਗਿਆਨਿਕ ਉਪਲਬਧੀਆਂ ਹਨ
May 07, 2025
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ
May 06, 2025
ਬਿਹਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਕੇਂਦਰ ਕੈਬਨਿਟ ਦੇ ਮੇਰੇ ਸਹਿਯੋਗੀ ਮਨਸੁਖ ਭਾਈ, ਭੈਣ ਰਕਸ਼ਾ ਖਡਸੇ, ਸ਼੍ਰੀਮਾਨ ਰਾਮ ਨਾਥ ਠਾਕੁਰ ਜੀ, ਬਿਹਾਰ ਦੇ ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਮੌਜੂਦ ਹੋਰ ਮਹਾਨੁਭਾਵ, ਸਾਰੇ ਖਿਡਾਰੀ, ਕੋਚ, ਹੋਰ ਸਟਾਫ ਅਤੇ ਮੇਰੇ ਪਿਆਰੇ ਯੁਵਾ ਸਾਥੀਓ!
May 04, 2025
ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।
May 03, 2025
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!
May 02, 2025
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।
May 02, 2025
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)
May 01, 2025