ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ @revanth_anumula ਅਤੇ ਉਪ ਮੁੱਖ ਮੰਤਰੀ ਸ਼੍ਰੀ @Bhatti_Mallu ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
@TelanganaCMO
Telangana CM, Shri @revanth_anumula and Deputy CM, Shri @Bhatti_Mallu, met PM @narendramodi today.@TelanganaCMO pic.twitter.com/XiMnpBPlFR
— PMO India (@PMOIndia) December 3, 2025


