ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਐਕਸ (X) ’ਤੇ ਪੋਸਟ ਕੀਤਾ ਗਿਆ:
ਅਸਾਮ ਦੇ ਮੁੱਖ ਮੰਤਰੀ ਸ਼੍ਰੀ @himantabiswa ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @CMOfficeAssam
CM of Assam, Shri @himantabiswa met Prime Minister @narendramodi.@CMOfficeAssam pic.twitter.com/bY5QNH5PhD
— PMO India (@PMOIndia) July 28, 2025


