ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਅਸਾਮ ਦੇ ਮੁੱਖ ਮੰਤਰੀ ਸ਼੍ਰੀ @himantabiswa ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
@CMOfficeAssam
Chief Minister of Assam, Shri @himantabiswa met Prime Minister @narendramodi.@CMOfficeAssam pic.twitter.com/4Kq1wiERJl
— PMO India (@PMOIndia) May 30, 2026


