ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਏ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) 'ਤੇ ਪੋਸਟ ਕੀਤਾ;
"ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਏ (@vishnudsai) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
Chief Minister of Chhattisgarh, Shri @vishnudsai, met Prime Minister @narendramodi. pic.twitter.com/riCvd11bJW
— PMO India (@PMOIndia) June 6, 2025


