ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਈ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ @vishnudsai ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
Chief Minister of Chhattisgarh, Shri @vishnudsai met Prime Minister @narendramodi.@ChhattisgarhCMO pic.twitter.com/Z2fmxC0ZUb
— PMO India (@PMOIndia) April 7, 2026


