ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ:
“ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ @gupta_rekha ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
Chief Minister of Delhi, Smt. @gupta_rekha met Prime Minister @narendramodi.@CMODelhi pic.twitter.com/IL4kH2CRpl
— PMO India (@PMOIndia) March 21, 2026


