ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;
ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ @pushkardhami ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @ukcmo
Chief Minister of Uttarakhand, Shri @pushkardhami met Prime Minister @narendramodi.@ukcmo pic.twitter.com/IFP9w3x8Mi
— PMO India (@PMOIndia) March 27, 2026


