ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸ੍ਰੀਨਗਰ ਵਿੱਚ ਡਲ ਝੀਲ “ਤੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਵਿੱਚ ਇੱਕ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ, ਇਹ ਕੁਦਰਤ ਦੇ ਨਾਲ ਪੂਰਣ ਤਾਲਮੇਲ ਨੂੰ ਦਰਸਾਉਂਦਾ ਹੈ। ਬਾਰਿਸ਼ ਦੇ ਬਾਵਜਦੂ ਇੱਥੇ ਇਕੱਠੇ ਹੋਏ ਅਣਗਿਣਤ ਲੋਕਾਂ ਦਾ ਉਤਸ਼ਾਹ ਘੱਟ ਨਹੀਂ ਹੋਇਆ। ਇਸ ਦੀਆਂ ਕੁਝ ਝਲਕੀਆਂ ਪੇਸ਼ ਹਨ।”

 

“Some more glimpses from the Yoga Day programme in Srinagar.”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India Post launches drone delivery pilot across Himachal, Assam

Media Coverage

India Post launches drone delivery pilot across Himachal, Assam
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਅਗਸਤ 2026
August 22, 2026

Citizens Appreciate PM Modi’s Leadership Driving India’s Growth, Innovation and Connectivity