ਉਨ੍ਹਾਂ ਨੇ ਖੇਤੀਬਾੜੀ, ਖਾਦਾਂ, ਫੂਡ ਪ੍ਰੋਸੈਸਿੰਗ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ-ਰੂਸ ਸਲਾਨਾ ਸਮਿਟ ਲਈ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸਵਾਗਤ ਕਰਨ ਲਈ ਉਤਾਵਲੇ ਹਨ

ਰੂਸ ਦੇ ਉਪ ਪ੍ਰਧਾਨ ਮੰਤਰੀ ਮਾਣਯੋਗ ਦਮਿਤਰੀ ਪਾਤਰੁਸ਼ੇਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਖੇਤੀਬਾੜੀ, ਖਾਦਾਂ, ਫੂਡ ਪ੍ਰੋਸੈਸਿੰਗ ਅਤੇ ਆਪਸੀ ਹਿੱਤ ਦੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ 23ਵੇਂ ਭਾਰਤ-ਰੂਸ ਸਲਾਨਾ ਸਮਿਟ ਲਈ ਭਾਰਤ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਾਵਲੇ ਹਨ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre releases Rs 1.09 lakh crore tax devolution; Uttar Pradesh gets biggest share to accelerate development spending

Media Coverage

Centre releases Rs 1.09 lakh crore tax devolution; Uttar Pradesh gets biggest share to accelerate development spending
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026