ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਾਡੀਆਂ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰਚਨਾਤਮਕ ਲੇਖਨ ਨੂੰ ਹੁਲਾਰਾ ਦੇਣ  ’ਤੇ ਜ਼ੋਰ ਦੇਣ ਨਾਲ ਖਾਸ ਤੌਰ ’ਤੇ ਨੌਜਵਾਨਾਂ ਦੇ ਦਰਮਿਆਨ ਪੜ੍ਹਨ ਦੇ ਮਹੱਤਵ ਬਾਰੇ ਜਾਗਰੂਕਤਾ ਵਧੇਗੀ।

ਸ਼੍ਰੀ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਮਾਨਯੋਗ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦੁਆਰਾ ਲਾਇਬ੍ਰੇਰੀ ਮਹੋਤਸਵ 2023 ਦੇ ਉਦਘਾਟਨ ’ਤੇ ਵੀ ਪ੍ਰਸੰਨਤਾ ਵਿਅਕਤ ਕੀਤੀ।

ਰਾਜਾ ਰਾਮਮੋਹਨ ਰਾਏ ਲਾਇਬ੍ਰੇਰੀ ਫਾਉਂਡੇਸ਼ਨ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਇਸ ਤਰ੍ਹਾਂ ਦੇ ਯਤਨਾਂ ਨਾਲ ਖਾਸ ਤੌਰ ’ਤੇ ਨੌਜਵਾਨਾਂ ਵਿੱਚ ਪੜ੍ਹਨ ਦੇ ਮਹੱਤਵ ਬਾਰੇ ਜਾਗਰੂਕਤਾ ਵਧੇਗੀ। ਸਾਡੀਆਂ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰਚਨਾਤਮਕ ਲੇਖਨ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੰਦੇ ਹੋਏ ਦੇਖਣਾ ਚੰਗਾ ਲੱਗਦਾ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's power consumption rises nearly 13% to 169 billion units in August

Media Coverage

India's power consumption rises nearly 13% to 169 billion units in August
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਸਤੰਬਰ 2026
September 01, 2026

#ModiHaiTohMumkinHai: Economy, Diplomacy and Atmanirbhar Milestones in One Social-Media Sweep