ਸਾਬਕਾ ਮੁੱਖ ਆਰਥਿਕ ਸਲਾਹਕਾਰ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ-IMF) ਦੇ ਵਰਤਮਾਨ ਕਾਰਜਕਾਰੀ ਡਾਇਰੈਕਟਰ ਪ੍ਰੋਫੈਸਰ ਕ੍ਰਿਸ਼ਨਮੂਰਤੀ ਵੀ. ਸੁਬਰਾਮਣੀਅਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਲੇਖਨ ਅਤੇ ਨੀਤੀ ਦੇ ਪ੍ਰਤੀ ਆਪਣੇ ਜਨੂਨ ਨੂੰ ਅੱਗੇ ਵਧਾਉਣ ਦੇ ਲਈ ਪ੍ਰੋਫੈਸਰ ਸੁਬਰਾਮਣੀਅਨ ਦੀ ਸ਼ਲਾਘਾ ਕੀਤੀ। 

ਪ੍ਰੋਫੈਸਰ ਸੁਬਰਾਮਣੀਅਨ ਦੀ ਐਕਸ (X) 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

  “ਕ੍ਰਿਸ਼ਨਮੂਰਤੀ ਸੁਬਰਾਮਣੀਅਨ ਤੁਹਾਨੂੰ ਮਿਲ ਕੇ ਖੁਸ਼ੀ ਹੋਈ! ਹਮੇਸ਼ਾ ਦੀ ਤਰ੍ਹਾਂ, ਵਿਚਾਰਾਂ ਅਤੇ ਅੰਤਰਦ੍ਰਿਸ਼ਟੀ ਨਾਲ ਭਰਪੂਰ। ਇਹ ਦੇਖ ਕੇ ਅੱਛਾ ਲਗਿਆ ਕਿ ਤੁਸੀਂ ਲੇਖਨ ਅਤੇ ਨੀਤੀ ਦੇ ਪ੍ਰਤੀ ਆਪਣੇ ਜਨੂਨ ਨੂੰ ਜਾਰੀ ਰੱਖਿਆ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Paltano Dorkar!’ PM Modi Predicts TMC Rout In Bengal, Says ‘Goons Won’t Find Space To Hide After May 4’

Media Coverage

‘Paltano Dorkar!’ PM Modi Predicts TMC Rout In Bengal, Says ‘Goons Won’t Find Space To Hide After May 4’
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਅਪ੍ਰੈਲ 2026
April 24, 2026

Made in India, Built for 2047: PM Modi’s Reforms Turning Rural Hope into National Strength