ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਨ ਮਾਈਕ੍ਰੋਸਿਸਟਮ ਦੇ ਸੰਸਥਾਪਕ ਸ਼੍ਰੀ ਵਿਨੋਦ ਖੋਸਲਾ ਨਾਲ ਗੱਲਬਾਤ ਕੀਤੀ।
ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਅਤੇ ਸ਼੍ਰੀ ਖੋਸਲਾ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਭਾਰਤ ਦੇ ਮਜ਼ਬੂਤ ਅਤੇ ਜੀਵਿਤ ਸਟਾਰਟਅੱਪ ਈਕੋਸਿਸਟਮ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਅੱਜ ਸਵੇਰੇ ਸ਼੍ਰੀ ਵਿਨੋਦ ਖੋਸਲਾ ਨਾਲ ਗੱਲ ਕਰਕੇ ਬਹੁਤ ਚੰਗਾ ਲੱਗਾ। ਅਸੀਂ ਏਆਈ ਅਤੇ ਭਾਰਤ ਦੇ ਜੀਵਿਤ ਸਟਾਰਟਅੱਪ ਈਕੋਸਿਸਟਮ ਨਾਲ ਸਬੰਧਿਤ ਪਹਿਲੂਆਂ ’ਤੇ ਚਰਚਾ ਕੀਤੀ।
@vkhosla”
It was wonderful interacting with Mr. Vinod Khosla earlier today. We discussed aspects relating to AI and India’s vibrant StartUp ecosystem.@vkhosla pic.twitter.com/1ulHnLXmLE
— Narendra Modi (@narendramodi) February 18, 2026


