ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੂਭਾਈ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੂਭਾਈ ਪਟੇਲ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
Governor of Madhya Pradesh, Shri Mangubhai Patel met Prime Minister @narendramodi.@GovernorMP pic.twitter.com/dKtbFDxAMW
— PMO India (@PMOIndia) March 18, 2026


