ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰਿਆ ਦੇਵਵ੍ਰਤ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ:
“ਗੁਜਰਾਤ ਦੇ ਰਾਜਪਾਲ ਸ਼੍ਰੀ ਅਚਾਰਿਆ ਦੇਵਵ੍ਰਤ (@ADevvrat) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Governor of Gujarat, Shri @ADevvrat, met Prime Minister @narendramodi. pic.twitter.com/UYg6zTDgd2
— PMO India (@PMOIndia) July 16, 2025


