ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ (Har Ghar Tiranga campaign) ਦੇ ਪ੍ਰਤੀ ਅਤਿਅੰਤ ਪ੍ਰਸੰਨਤਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਇਹ ਭੀ ਕਿਹਾ ਕਿ ‘ਹਰ ਘਰ ਤਿਰੰਗਾ’ ਅੰਦੋਲਨ (Har Ghar Tiranga movement) ਪੂਰੇ ਭਾਰਤ ਵਿੱਚ ਮਕਬੂਲ  ਹੋ ਗਿਆ ਹੈ ਜੋ ਤਿਰੰਗੇ (Tricolour) ਦੇ ਪ੍ਰਤੀ 140 ਕਰੋੜ ਭਾਰਤੀਆਂ ਦੇ ਗਹਿਰੇ ਸਨਮਾਨ ਨੂੰ ਦਰਸਾਉਂਦਾ ਹੈ।

‘ਐਕਸ’ (X) ’ਤੇ ਇੱਕ ਪੋਸਟ ਵਿੱਚ, ‘ਅੰਮ੍ਰਿਤ ਮਹੋਤਸਵ’ ਹੈਂਡਲ (Amrit Mahotsav handle) ਨੇ ਤਮਿਲ ਨਾਡੂ ਵਿੱਚ ਰਾਮੇਸ਼ਵਰਮ ਦੇ ਨਿਕਟ ਸਥਿਤ ਮੰਡਪਮ (Mandapam) ਵਿਖੇ ਭਾਰਤੀ ਤਟ ਰੱਖਿਅਕ ਕੇਂਦਰ (Indian Coast Guard station) ‘ਤੇ ‘ਹਰ ਘਰ ਤਿਰੰਗਾ’ ਅੰਦੋਲਨ ਨਾਲ ਜੁੜੇ ਸਮਾਰੋਹ (Har Ghar Tiranga movement celebration) ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।

 ‘ਐਕਸ’(X) ‘ਤੇ ਅੰਮ੍ਰਿਤ ਮਹੋਤਸਵ (Amrit Mahotsav) ਦੀ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਪੋਸਟ ਕੀਤਾ-

 “ਹਰ ਘਰ ਤਿਰੰਗਾ (#HarGharTiranga) ਪੂਰੇ ਭਾਰਤ ਵਿੱਚ ਮਕਬੂਲ  ਹੋ ਗਿਆ ਹੈ ਜੋ ਤਿਰੰਗੇ (Tricolour) ਦੇ ਪ੍ਰਤੀ 140 ਕਰੋੜ ਭਾਰਤੀਆਂ ਦੇ ਗਹਿਰੇ ਸਨਮਾਨ ਨੂੰ ਦਰਸਾਉਂਦਾ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
One of the world’s first canal-top solar projects placed a 750-meter solar array above an Indian irrigation canal, generating clean power while saving an estimated 9 million liters of water each year

Media Coverage

One of the world’s first canal-top solar projects placed a 750-meter solar array above an Indian irrigation canal, generating clean power while saving an estimated 9 million liters of water each year
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 17 ਜੁਲਾਈ 2026
July 17, 2026

Green Trains, Private Rockets & Global Partnerships — PM Modi’s New India is Playing to Win