ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ ਇੰਡੀਆ) ਨੇ ਐੱਕਸ 'ਤੇ ਪੋਸਟ ਕੀਤਾ:
“ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ @NayabSainiBJP ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@cmohry”
Chief Minister of Haryana, Shri @NayabSainiBJP met Prime Minister @narendramodi.@cmohry pic.twitter.com/bLCKZvUsq2
— PMO India (@PMOIndia) December 11, 2025


