ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) 'ਤੇ ਪੋਸਟ ਕੀਤਾ:
“ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ (@NayabSainiBJP) ਨੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @cmohry”
Chief Minister of Haryana, Shri @NayabSainiBJP, met Prime Minister @narendramodi.@cmohry pic.twitter.com/MkuAwAp1EJ
— PMO India (@PMOIndia) May 21, 2025


