ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:
“ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ (@NayabSainiBJP) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@cmohry”
CM of Haryana, Shri @NayabSainiBJP met Prime Minister @narendramodi.@cmohry pic.twitter.com/DJ2CL7bhkc
— PMO India (@PMOIndia) August 6, 2025


