ਹਰਿਆਣਾ ਦੇ ਗਵਰਨਰ, ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ:
“ਹਰਿਆਣਾ ਦੇ ਗਵਰਨਰ, ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Governor of Haryana, Prof. Ashim Kumar Ghosh met Prime Minister @narendramodi. pic.twitter.com/t3EVvNgn3H
— PMO India (@PMOIndia) July 30, 2025


