ਅਮਰੀਕੀ ਸਰਕਾਰੀ ਦਕਸ਼ਤਾ ਵਿਭਾਗ (ਡੀਓਜੀਈ- DOGE) ਦੇ ਪ੍ਰਮੁੱਖ ਅਤੇ ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ-CEO) ਸ਼੍ਰੀ ਐਲਨ ਮਸਕ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਅਤੇ ਸ਼੍ਰੀ ਮਸਕ ਨੇ ਇਨੋਵੇਸ਼ਨ, ਪੁਲਾੜ ਖੋਜ, ਆਰਟੀਫਿਸ਼ਲ ਇੰਟੈਲੀਜੈਂਸ ਅਤੇ ਟਿਕਾਊ ਵਿਕਾਸ ਵਿੱਚ ਭਾਰਤੀ ਅਤੇ ਅਮਰੀਕੀ ਸੰਸਥਾਵਾਂ ਦੇ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਉਨ੍ਹਾਂ ਦੀ ਚਰਚਾ ਵਿੱਚ ਉੱਭਰਦੀਆਂ  ਟੈਕਨੋਲੋਜੀਆਂ, ਉੱਦਮਤਾ ਅਤੇ ਸੁਸ਼ਾਸਨ (emerging technologies, entrepreneurship and good governance) ਵਿੱਚ ਸਹਿਯੋਗ ਨੂੰ ਗਹਿਰਾ ਕਰਨ ਦੇ ਅਵਸਰਾਂ 'ਤੇ ਭੀ ਚਰਚਾ ਹੋਈ।

 

ਬੈਠਕ ਦੇ ਲਈ ਸ਼੍ਰੀ ਮਸਕ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਭੀ ਸਨ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
UPI — an eventful journey

Media Coverage

UPI — an eventful journey
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 25 ਅਗਸਤ 2026
August 25, 2026

Nari Shakti to Capital Markets: PM Modi’s Reforms Are Rewiring India’s Growth Story