ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੰਡੀਆ ਹੈਂਡਲ ਨੇ ਐੱਕਸ 'ਤੇ ਪੋਸਟ ਕੀਤਾ:
"ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਕੱਲ੍ਹ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@Lokbhavanhp"
Governor of Himachal Pradesh, Shri Shiv Pratap Shukla, met PM @narendramodi yesterday.@Lokbhavanhp pic.twitter.com/5Low4bk0X3
— PMO India (@PMOIndia) December 13, 2025


