ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ:
“ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@RajBhavanHP”
Governor of Himachal Pradesh, Shri Shiv Pratap Shukla, met PM @narendramodi.@RajBhavanHP pic.twitter.com/VUvBMXzVG5
— PMO India (@PMOIndia) July 29, 2025


