ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਭਾਰਤ-ਈਐੱਫਟੀਏ (EFTA) ਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤੇ’ ‘ਤੇ ਹਸਤਾਖਰ ਕੀਤੇ ਜਾਣ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਇਸ ਸਮਝੌਤੇ ‘ਤੇ ਹਸਤਾਖਰ ਨਾਲ ਜੁੜਿਆ ਆਪਣਾ ਸੰਦੇਸ਼ ਭੀ ਸਾਂਝਾ ਕੀਤਾ।

ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੀ ਐਕਸ (X)  ‘ਤੇ ਪੋਸਟ ਦਾ, ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ:

"ਭਾਰਤ-ਈਐੱਫਟੀਏ ਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣ ਨਾਲ ਅਤਿਅੰਤ ਪ੍ਰਸੰਨਤਾ ਹੋਈ। ਇਹ ਇਤਿਹਾਸਿਕ ਸਮਝੌਤਾ ਆਰਥਿਕ ਪ੍ਰਗਤੀ ਨੂੰ ਹੁਲਾਰਾ ਦੇਣ ਅਤੇ ਸਾਡੇ ਦੇਸ਼ ਦੇ ਨੌਜਵਾਨਾਂ ਦੇ ਲਈ ਅਵਸਰ ਸਿਰਜਣ ਦੀ ਸਾਡੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਆਉਣ ਵਾਲਾ ਸਮਾਂ ਹੋਰ ਭੀ ਅਧਿਕ ਸਮ੍ਰਿੱਧ ਅਤੇ ਪਰਸਪਰ ਵਿਕਾਸ ਲਿਆਵੇਗਾ ਕਿਉਂਕਿ ਅਸੀਂ ਈਐੱਫਟੀਏ ਰਾਸ਼ਟਰਾਂ ਦੇ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਾਂਗੇ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's crude supply secure, LPG production increased: Hardeep Puri

Media Coverage

India's crude supply secure, LPG production increased: Hardeep Puri
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਾਰਚ 2026
March 13, 2026

Resilient India Under PM Modi: Diplomatic Mastery, Youth Power, and Unstoppable Progress