ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਿਹਤ ਖੇਤਰ ਵਿੱਚ ਟੈਕਨੋਲੋਜੀ ਦੇ ਏਕੀਕਰਣ ਨੂੰ ਅਧਿਕ ਪ੍ਰਾਥਮਿਕਤਾ ਦਿੰਦੇ ਹੋਏ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਮਜ਼ਬੂਤ ਕਰੇਗਾ।

 

ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ, ਡਾ.ਟੈਡਰੋਸ ਅਧਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

 “ਪਿਆਰੇ ਤੁਲਸੀ ਭਾਈ,

ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਭਾਰਤ ਇਸ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਅਸੀਂ ਟੈਕਨੋਲੋਜੀ ਦੇ ਏਕੀਕਰਣ ਨੂੰ ਭੀ ਬਹੁਤ ਪ੍ਰਾਥਮਿਕਤਾ ਦੇ ਰਹੇ ਹਾਂ। ਨਾਲ ਹੀ, ਅਸੀਂ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਭੀ ਮਜ਼ਬੂਤ ਕਰਾਂਗੇ।@DrTedros”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s AI moment: Sarvam turns unicorn at $1.5 billion valuation

Media Coverage

India’s AI moment: Sarvam turns unicorn at $1.5 billion valuation
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਜੂਨ 2026
June 16, 2026

Viksit Bharat in Action: 12 Years of Roads, AI Unicorns, Export Booms & Unmatched Global Camaraderie"