ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ, ਸ਼੍ਰੀ ਓਮਰ ਅਬਦੁੱਲਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ਹੈਂਡਲ ‘ਤੇ ਪੋਸਟ ਕੀਤਾ:
“ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ, Shri @OmarAbdullah, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
CM of Jammu and Kashmir, Shri @OmarAbdullah, met PM @narendramodi. pic.twitter.com/KMjAmMRMcZ
— PMO India (@PMOIndia) May 3, 2025


