ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਕਿਸਾਨ ਕ੍ਰੈਡਿਟ ਕਾਰਡ ਸਾਡੇ ਮਿਹਨਤੀ ਕਿਸਾਨਾਂ ਦਾ ਜੀਵਨ ਅਸਾਨ ਬਣਾ ਰਿਹਾ ਹੈ ਅਤੇ ਇਹੀ ਇਸ ਦਾ ਮੂਲ ਉਦੇਸ਼ ਵੀ ਹੈ।

ਇੱਕ ਟਵੀਟ ਥ੍ਰੈੱਡ ਵਿੱਚ ਹਾਥਰਸ ਦੇ ਸਾਂਸਦ ਸ਼੍ਰੀ ਰਾਜਵੀਰ ਦਿਲੇਰ ਨੇ ਕਿਸਾਨ ਕ੍ਰੈਡਿਟ ਕਾਰਡ ਦੁਆਰਾ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਿਆ।

ਹਾਥਰਸ ਸਾਂਸਦ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਕਿਸਾਨ ਕ੍ਰੈਡਿਟ ਕਾਰਡ ਨੇ ਸਾਡੇ ਮਿਹਨਤੀ ਅੰਨਦਾਤਾਵਾਂ ਦਾ ਜੀਵਨ ਅਸਾਨ ਬਣਾਇਆ ਹੈ। ਇਹੀ ਇਸ ਦਾ ਮੂਲ ਉਦੇਸ਼ ਵੀ ਤਾਂ ਹੈ!”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's high-flying ambitions: How policy overhaul doubled nation's MRO footprint from 96 to 166

Media Coverage

India's high-flying ambitions: How policy overhaul doubled nation's MRO footprint from 96 to 166
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਮਈ 2026
May 16, 2026

Petroleum Reserves Secured, Dollars Pouring In, AI Supercluster Rising — Welcome to PM Modi’s New India