ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਉਪ ਰਾਜਪਾਲ ਐਡਮਿਰਲ ਡੀ.ਕੇ. ਜੋਸ਼ੀ (ਸੇਵਾਮੁਕਤ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤੀ:
"ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਉਪ ਰਾਜਪਾਲ ਐਡਮਿਰਲ ਡੀ.ਕੇ. ਜੋਸ਼ੀ (ਸੇਵਾਮੁਕਤ) ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
Lieutenant Governor of Andaman & Nicobar Islands, Admiral D K Joshi, (Retd.) met Prime Minister @narendramodi. pic.twitter.com/Zph0era9Qq
— PMO India (@PMOIndia) October 1, 2025


