ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ ਡੀ.ਕੇ. ਜੋਸ਼ੀ (ਸੇਵਾਮੁਕਤ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਲਿਖਿਆ:
“ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ ਡੀ.ਕੇ. ਜੋਸ਼ੀ (ਸੇਵਾਮੁਕਤ) ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
Lieutenant Governor of Andaman & Nicobar Islands, Admiral D K Joshi, (Retd.) met Prime Minister @narendramodi. pic.twitter.com/apwjNATq0S
— PMO India (@PMOIndia) March 20, 2026


