ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਇੰਡੀਆ ਹੈਂਡਲ ਨੇ ਐਕਸ (X) ‘ਤੇ ਲਿਖਿਆ:
“ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
@OfficeOfLGJandK”
Lieutenant Governor of Jammu & Kashmir, Shri @manojsinha_ , met Prime Minister @narendramodi.@OfficeOfLGJandK pic.twitter.com/plefYF05xA
— PMO India (@PMOIndia) July 17, 2025


