ਲਦਾਖ਼ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕਵਿੰਦਰ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ:
“ਲਦਾਖ਼ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕਵਿੰਦਰ ਗੁਪਤਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
@lg_ladakh”
Lieutenant Governor of Ladakh, Shri @KavinderGupta met Prime Minister @narendramodi.@lg_ladakh pic.twitter.com/4xchwqT9HP
— PMO India (@PMOIndia) January 5, 2026


