ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਵਿਨੈ ਕੁਮਾਰ ਸਕਸੈਨਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਵਿਨੈ ਕੁਮਾਰ ਸਕਸੈਨਾ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ”
Lieutenant Governor of Ladakh, Shri Vinai Kumar Saxena met Prime Minister @narendramodi.@lg_ladakh pic.twitter.com/gI61Sbq4VM
— PMO India (@PMOIndia) March 20, 2026


