ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪੀਐੱਮਓ ਇੰਡੀਆ ਹੈਂਡਲ ਨੇ ਐੱਕਸ 'ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ @DrMohanYadav51 ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@CMMadhyaPradesh”
Chief Minister of Madhya Pradesh, @DrMohanYadav51 met Prime Minister @narendramodi.@CMMadhyaPradesh pic.twitter.com/Iu0C4Gzy7E
— PMO India (@PMOIndia) January 15, 2026


