ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪੀਐੱਮਓ ਇੰਡੀਆ ਹੈਂਡਲ ਨੇ ਐਕਸ 'ਤੇ ਪੋਸਟ ਕੀਤਾ :
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ (@DrMohanYadav51), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
CM of Madhya Pradesh, @DrMohanYadav51 met Prime Minister @narendramodi.@CMMadhyaPradesh pic.twitter.com/QeMLUuFSIK
— PMO India (@PMOIndia) July 31, 2025


