ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, @DrMohanYadav51, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@CMMadhyaPradesh”
CM of Madhya Pradesh, @DrMohanYadav51, met Prime Minister @narendramodi.@CMMadhyaPradesh pic.twitter.com/veFog4b5jF
— PMO India (@PMOIndia) June 23, 2025


