ਹੁੰਡਈ ਮੋਟਰ ਗਰੁੱਪ ਦੇ ਕਾਰਜਕਾਰੀ ਪ੍ਰਧਾਨ (Executive Chair), ਸ਼੍ਰੀ ਯੂਇਸੁਨ ਚੁੰਗ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਭਾਰਤ ਦੀ ਅਰਥਵਿਵਸਥਾ ਦਾ ਪਾਵਰਹਾਊਸ ਹੈ ਅਤੇ ਹੁੰਡਈ ਗਰੁੱਪ ਜਿਹੇ ਬੜੇ ਨਿਵੇਸ਼ ਨਾਲ ਰਾਜ  ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

ਐਕਸ (X) ‘ਤੇ ਹੁੰਡਈ ਇੰਡੀਆ ਹੈਂਡਲ ਦੀ ਇੱਕ ਪੋਸਟ ਦੇ ਜਵਾਬ ਵਿੱਚੇ, ਪ੍ਰਧਾਨ ਮੰਤਰੀ ਨੇ ਲਿਖਿਆ :

“ਕੁਝ ਦਿਨ ਪਹਿਲੇ ਸ਼੍ਰੀ ਯੂਇਸੁਨ ਚੁੰਗ (Mr. Euisun Chung) ਨੂੰ ਮਿਲ ਕੇ ਖੁਸ਼ੀ ਹੋਈ। ਭਾਰਤ ਵਾਸਤਵ ਵਿੱਚ ਨਿਵੇਸ਼ ਦੇ ਲਈ ਆਦਰਸ਼ ਸਥਾਨ ਹੈ। ਮੈਂ ਪੁਣੇ ਸਥਿਤ ਪਲਾਂਟ ਦੇ ਪ੍ਰਤੀ ਹੁੰਡਈ ਦੇ ਉਤਸ਼ਾਹ ਨੂੰ ਦੇਖ ਕੇ ਖੁਸ਼ ਹਾਂ।  ਮਹਾਰਾਸ਼ਟਰ ਭਾਰਤ ਦੀ ਅਰਥਵਿਵਸਥਾ ਦਾ ਪਾਵਰਹਾਊਸ ਹੈ ਅਤੇ ਇਸ ਤਰ੍ਹਾਂ ਦੇ ਬੜੇ ਨਿਵੇਸ਼ ਨਾਲ ਰਾਜ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Cabinet approves Rs 62,500 crore for mobile phone PLI scheme 2.0

Media Coverage

Cabinet approves Rs 62,500 crore for mobile phone PLI scheme 2.0
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam seeking blessings of Lord Jagannath
July 16, 2026

The Prime Minister, Shri Narendra Modi, shared a Sanskrit Subhashitam, seeking blessings of Lord Jagannath on the sacred occasion of Rath Yatra:

“देवदेव जगन्नाथ सुरासुरनमस्कृत।

पुण्यश्लोकाव्ययानन्त परमात्मन्नमोऽस्तु ते॥"

Shri Modi also expressed the hope that the divine grace of Lord Jagannath would infuse new energy into the lives of all countrymen.

The Prime Minister posted on X:

महाप्रभु जगन्नाथ की रथ यात्रा के पावन अवसर पर मेरी कामना है कि उनका आशीर्वाद हम सभी पर सदैव बना रहे। उनकी दिव्य कृपा से सभी देशवासियों के जीवन में नई ऊर्जा का संचार हो।

देवदेव जगन्नाथ सुरासुरनमस्कृत।

पुण्यश्लोकाव्ययानन्त परमात्मन्नमोऽस्तु ते॥