ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਨਾਮਜ਼ਦ ਰਾਜਦੂਤ ਸ਼੍ਰੀ ਸਰਜੀਓ ਗੋਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਗੋਰ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦਾ ਕਾਰਜਕਾਲ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗਾ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਭਾਰਤ ਵਿੱਚ ਅਮਰੀਕਾ ਦੇ ਨਾਮਜ਼ਦ ਰਾਜਦੂਤ ਸ਼੍ਰੀ ਸਰਜੀਓ ਗੋਰ ਨੂੰ ਮਿਲ ਕੇ ਖ਼ੁਸ਼ੀ ਹੋਈ। ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗਾ।

@SergioGor”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India advances in clean energy race with Magnetoelectric Nano-Catalyst breakthrough

Media Coverage

India advances in clean energy race with Magnetoelectric Nano-Catalyst breakthrough
NM on the go

Nm on the go

Always be the first to hear from the PM. Get the App Now!
...
Prime Minister condoles the loss of lives in a fire incident in Palam, Delhi
March 18, 2026
PM announces ex-gratia from PMNRF

The Prime Minister has expressed deep sorrow over the tragic fire incident in Palam and has announced ex-gratia for the affected families.

Expressing deep sadness over the fire incident in Palam, Delhi, the Prime Minister extended his heartfelt condolences to those who have lost their loved ones and prayed for the earliest recovery of the injured. Shri Modi further announced that an ex-gratia of Rs. 2 lakh from PMNRF would be given to the next of kin of each deceased, while the injured would be provided Rs. 50,000.

The Prime Minister wrote on X;

"The fire incident in Palam, Delhi, is saddening. I extend my condolences to those who have lost their loved ones. May the injured recover at the earliest.

An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM"