ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨੈਸ਼ਨਲ ਇੰਟਰ ਕਾਲਜ ਕ੍ਰੌਸਵਰਡ ਐਕਸਪੋਡੀਸ਼ਨ 2023 (ਨਾਈਸ-23) ਨੌਜਵਾਨਾਂ, ਖਾਸ ਤੌਰ ’ਤੇ ਕ੍ਰੌਸਵਰਡ ਵਿੱਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰੇਗਾ।
ਸਿੱਖਿਆ ਮੰਤਰਾਲੇ ਦੇ ਟਵੀਟ ਥ੍ਰੈੱਡ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਹ ਕੁਝ ਐਸਾ ਹੈ ਜੋ ਨੌਜਵਾਨਾਂ, ਖਾਸ ਤੌਰ ’ਤੇ ਕ੍ਰੌਸਵਰਡ ਵਿੱਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰੇਗਾ।”
This is something that would interest youngsters, particularly crossword enthusiasts. https://t.co/MuST3NIOLS
— Narendra Modi (@narendramodi) March 31, 2023


