ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਫਰਵਰੀ ਨੂੰ ਅਸਾਮ ਦੇ ਕੋਕਰਾਝਾਰ ਵਿੱਚ ਆਯੋਜਿਤ ਹੋਣ ਵਾਲੇ ਇਤਿਹਾਸਕ ਇੱਕ ਦਿਨ ਦੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕੇਂਦਰ ਅਤੇ ਅਸਾਮ ਦੋਵਾਂ ਦੀ ਐੱਨਡੀਏ ਸਰਕਾਰਾਂ, ਬੋਡੋ ਭਾਈਚਾਰੇ ਨੂੰ ਸਸ਼ਕਤ ਬਣਾਉਣ ਅਤੇ ਬੋਡੋ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਪ੍ਰਧਾਸ ਕਰ ਰਹੀਆਂ ਹਨ,  ਇਹ ਕੰਮ ਹੋਰ ਵੀ ਜ਼ਿਆਦਾ ਉਤਸ਼ਾਹ ਨਾਲ ਜਾਰੀ ਰਹਿਣਗੇ।

ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਦੁਆਰਾ ਸੋਸ਼ਲ ਨੈੱਟਵਰਕਿੰਗ ਸਾਈਟ 'X' 'ਤੇ ਕੋਕਰਾਝਾਰ ਵਿੱਚ ਇੱਕ ਦਿਨ ਦੇ ਵਿਧਾਨ ਸਭਾ ਸੈਸ਼ਨ ਦੇ ਐਲਾਨ ਦਾ ਜਵਾਬ ਦਿੰਦੇ ਹੋਏ , ਸ਼੍ਰੀ ਮੋਦੀ ਨੇ 'X' 'ਤੇ ਲਿਖਿਆ ;

ਕੇਂਦਰ ਅਤੇ ਅਸਾਮ ਦੋਵਾਂ ਦੀ ਐੱਨਡੀਏ ਸਰਕਾਰਾਂ, ਬੋਡੋ ਭਾਈਚਾਰੇ ਨੂੰ ਸਸ਼ਕਤ ਬਣਾਉਣ ਅਤੇ ਬੋਡੋ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਪ੍ਰਧਾਸ ਕਰ ਰਹੀਆਂ ਹਨ, ਇਹ ਕੰਮ ਹੋਰ ਵੀ ਜ਼ਿਆਦਾ ਉਤਸ਼ਾਹ ਨਾਲ ਜਾਰੀ ਰਹਿਣਗੇ।

I

ਮੈਂ ਕੋਕਰਾਝਾਰ ਦੀ ਆਪਣੀ ਸੁਖਦ ਯਾਤਰਾ  ਨੂੰ ਯਾਦ ਕਰਦਾ ਹੈ , ਜਿੱਥੇ ਮੈਂ ਜੀਵੰਤ ਬੋਡੋ ਸੱਭਿਆਚਾਰ ਨੂੰ ਦੇਖਿਆ ਸੀ। 

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Startup India recognises 2.07 lakh ventures, 21.9 lakh jobs created

Media Coverage

Startup India recognises 2.07 lakh ventures, 21.9 lakh jobs created
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਫਰਵਰੀ 2026
February 14, 2026

Fragile Five to Global Powerhouse: PM Modi's Reforms Power Healthcare Freedom, Startup Surge, and National Rebirth