ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਡੇਅਰੀ ਕਿਸਾਨਾਂ ਅਤੇ ਗ੍ਰਾਮੀਣ ਅਰਥਵਿਵਸਥਾ ਦੇ ਪ੍ਰਤੀ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ ਅਤੇ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਅਤੇ ਸਮਾਵੇਸ਼ੀ ਵਿਕਾਸ ਨੂੰ ਗਤੀ ਦੇਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੱਤੀ।

ਰਾਸ਼ਟਰੀਯ ਗੋਕੁਲ ਮਿਸ਼ਨ ਜਿਹੀਆਂ ਪ੍ਰਮੁੱਖ ਪਹਿਲਕਦਮੀਆਂ, ਸਹਿਕਾਰੀ ਸਭਾਵਾਂ ਨੂੰ ਬਿਹਤਰ ਸਮਰਥਨ ਅਤੇ ਨਿਰੰਤਰ ਖੇਤਰੀ ਸੁਧਾਰਾਂ ਦੇ ਮਾਧਿਅਮ ਨਾਲ, ਸਰਕਾਰ ਨੇ ਡੇਅਰੀ ਈਕੋਸਿਸਟਮ ਨੂੰ ਆਧੁਨਿਕ ਅਤੇ ਸਸ਼ਕਤ ਬਣਾਉਣ ਦੇ ਲਈ ਲਗਾਤਾਰ ਕੰਮ ਕੀਤਾ ਹੈ। ਨਵੀਨਤਮ ਅਗਲੀ ਪੀੜ੍ਹੀ ਦੇ ਜੀਐੱਸਟੀ (#NextGenGST) ਨਾਲ ਜੁੜੇ ਸੁਧਾਰ ਇਸ ਮਿਸ਼ਨ ਵਿੱਚ ਇੱਕ ਮਹੱਤਵਪੂਰਨ ਕਦਮ ਹਨ।

 

ਅਮੂਲ ਕੋਆਪ੍ਰੇਟਿਵ ਸੋਸਾਇਟੀ ਵੱਲੋਂ ਐਕਸ (X) ‘ਤੇ ਕੀਤੀ ਗਈ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

“ਸਾਡੇ ਅੰਨਦਾਤਾਵਾਂ ਦਾ ਯੋਗਦਾਨ ਭਾਰਤ ਦੀ ਗ੍ਰਾਮੀਣ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਲੱਖਾਂ ਲੋਕਾਂ ਦੇ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਰਿਹਾ ਹੈ।”

 

ਰਾਸ਼ਟਰੀਯ ਗੋਕੁਲ ਮਿਸ਼ਨ ਜਿਹੀਆਂ ਪਹਿਲਕਦਮੀਆਂ, ਸਾਡੀਆਂ ਸਭਾਵਾਂ ਨੂੰ ਸਮਰਥਨ ਅਤੇ ਨਿਰੰਤਰ ਸੁਧਾਰਾਂ ਦੇ ਮਾਧਿਅਮ ਨਾਲ, ਸਾਡੀ ਸਰਕਾਰ ਭਾਰਤ ਦੇ ਡੇਅਰੀ ਸੈਕਟਰ ਵਿੱਚ ਬਦਲਾਅ ਲਿਆਉਣ ਦੇ ਲਈ ਪ੍ਰਤੀਬੱਧ ਹੈ।

#NextGenGST ਸੁਧਾਰ ਲੱਖਾਂ ਡੇਅਰੀ ਕਿਸਾਨਾਂ ਨੂੰ ਸਸ਼ਕਤ ਬਣਾਉਣ, ਵੈਲਿਊ ਐਡੀਸ਼ਨ ਨੂੰ ਹੁਲਾਰਾ ਦੇਣ ਅਤੇ ਡੇਅਰੀ ਉਤਪਾਦਾਂ ਨੂੰ ਹਰ ਘਰ ਦੇ ਲਈ ਵੱਧ ਕਿਫਾਇਤੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'BRICS 2026 becomes major Bharat achievement for PM Narendra Modi'

Media Coverage

'BRICS 2026 becomes major Bharat achievement for PM Narendra Modi'
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 15 ਸਤੰਬਰ 2026
September 15, 2026

A Mandate of Performance: Civic Wins, IPO Surge and Neighbourly Power Reflect Faith in PM Modi’s Leadership