ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਮਹਿਲਾ ਦਿਵਸ ‘ਤੇ ਸਰਕਾਰ ਨੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਦੇਸ਼ ਭਰ ਦੇ ਲੱਖਾਂ ਪਰਿਵਾਰਾਂ ਦਾ ਆਰਥਿਕ ਬੋਝ ਕਾਫੀ ਹੱਦ ਤੱਕ ਘੱਟ ਹੋ ਜਾਵੇਗਾ ਅਤੇ ਇਸ ਨਾਲ ਵਿਸ਼ੇਸ਼ ਕਰਕੇ ਸਾਡੀ ਨਾਰੀ ਸ਼ਕਤੀ (Nari Shakti) ਨੂੰ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਮਹਿਲਾ ਦਿਵਸ ਦੇ ਅਵਸਰ ‘ਤੇ ਅੱਜ ਅਸੀਂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੂਟ ਦੇਣ ਦਾ ਬੜਾ ਫ਼ੈਸਲਾ ਕੀਤਾ ਹੈ। ਇਸ ਨਾਲ ਨਾਰੀ ਸ਼ਕਤੀ ਦਾ ਜੀਵਨ ਅਸਾਨ ਹੋਣ ਦੇ ਨਾਲ ਹੀ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਭੀ ਕਾਫੀ ਘੱਟ ਹੋਵੇਗਾ। ਇਹ ਕਦਮ ਵਾਤਾਵਰਣ ਸੰਭਾਲ਼ ਵਿੱਚ ਭੀ ਮਦਦਗਾਰ ਬਣੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਭੀ ਬਿਹਤਰ ਰਹੇਗੀ।”

 

“ਅੱਜ, ਮਹਿਲਾ ਦਿਵਸ ‘ਤੇ ਸਾਡੀ ਸਰਕਾਰ ਨੇ ਐੱਲਪੀਜੀ ਸਿਲੰਡਰ (LPG cylinder) ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੂਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਦੇਸ਼ ਭਰ ਦੇ ਲੱਖਾਂ ਪਰਿਵਾਰਾਂ ਦਾ ਆਰਥਿਕ ਬੋਝ ਕਾਫੀ ਘੱਟ ਹੋ ਜਾਵੇਗਾ ਅਤੇ ਵਿਸ਼ੇਸ਼ ਤੌਰ ‘ਤੇ ਸਾਡੀ ਨਾਰੀ ਸ਼ਕਤੀ (Nari Shakti) ਨੂੰ ਲਾਭ ਹੋਵੇਗਾ।

ਰਸੋਈ ਗੈਸ ਨੂੰ ਹੋਰ ਅਧਿਕ ਕਿਫਾਇਤੀ ਬਣਾ ਕੇ, ਸਾਡਾ ਲਕਸ਼ ਪਰਿਵਾਰਾਂ ਦੀ ਭਲਾਈ ਅਤੇ ਇੱਕ ਸਵਸਥ ਵਾਤਾਵਰਣ ਸੁਨਿਸ਼ਚਿਤ ਕਰਨਾ ਭੀ ਹੈ। ਇਹ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਲਈ ‘ਈਜ਼ ਆਵ੍ ਲਿਵਿੰਗ’(‘Ease of Living’) ਸੁਨਿਸ਼ਚਿਤ ਕਰਨ ਦੀ ਸਾਡੀ ਪ੍ਰਤੀਬੱਧਤਾ ਦੇ ਅਨੁਰੂਪ ਹੈ।”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
APEDA Facilitates First Export Of Premium Areko Cherries And Scentrose Plums From J&K To Singapore

Media Coverage

APEDA Facilitates First Export Of Premium Areko Cherries And Scentrose Plums From J&K To Singapore
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਜੁਲਾਈ 2026
July 19, 2026

Exports Booming, Skies Opening, Energy Transforming — PM Modi’s India in Full Flight