ਦੇਸ਼ ਦੀ ਸੁਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਪ੍ਰਤੀ ਆਭਾਰ ਵਿਅਕਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਸੈਨਾਵਾਂ ਦੇ ਵੈਟਰਨਜ਼ ਦਿਵਸ ਦੇ ਅਵਸਰ ‘ਤੇ ਕਿਹਾ ਕਿ ਸਾਡੇ ਸਾਬਕਾ ਸੈਨਿਕ, ਨਾਇਕ ਅਤੇ ਦੇਸ਼ਭਗਤੀ ਦੇ ਸਦੀਵੀ ਪ੍ਰਤੀਕ ਹਨ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ  ਲਿਖਿਆ:

“ਹਥਿਆਰਬੰਦ ਸੈਨਾਵਾਂ ਦੇ ਸਾਬਕਾ ਵੈਟਰਨਜ਼ ਦਿਵਸ ‘ਤੇ ਅਸੀਂ ਉਨ੍ਹਾਂ ਬਹਾਦਰ ਸੈਨਿਕਾਂ ਦੇ ਪ੍ਰਤੀ ਆਭਾਰ ਵਿਅਕਤ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਬਲੀਦਾਨ, ਸਾਹਸ ਅਤੇ ਕਰਤੱਵ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਬੇਮਿਸਾਲ ਹੈ। ਸਾਡੇ ਸਾਬਕਾ ਸੈਨਿਕ, ਨਾਇਕ ਹਨ ਅਤੇ ਦੇਸ਼ ਭਗਤੀ ਦੇ ਸਦੀਵੀ ਪ੍ਰਤੀਕ ਹਨ। ਸਾਡੀ ਸਰਕਾਰ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਅਜਿਹਾ ਕਰਦੇ ਰਹਾਂਗੇ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s GDP growth likely to stay strong at 7-7.2% in FY27 despite global risks: Report

Media Coverage

India’s GDP growth likely to stay strong at 7-7.2% in FY27 despite global risks: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਅਗਸਤ 2026
August 30, 2026

Tiranga in Tashkent, Relief in Nepal: Soft Power Meets First Responder

Vocal for Local, Nari Shakti, Real Heroes: Mann Ki Baat’s Atmanirbhar Hour