ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਅਸਾਧਾਰਣ ਨਵਦੀਪ ਨੇ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ! ਉਸ ਦੀ ਸਫ਼ਲਤਾ ਉਸ ਦੀ ਉਤਕ੍ਰਿਸ਼ਟ ਭਾਵਨਾ ਦਾ ਪ੍ਰਤੀਬਿੰਬ ਹੈ। ਉਸ ਨੂੰ ਵਧਾਈਆਂ। ਭਾਰਤ ਖੁਸ਼ ਹੈ। #Cheer4Bharat”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Auckland's Sky Tower lights up in India's tricolour as PM Modi begins historic New Zealand visit

Media Coverage

Auckland's Sky Tower lights up in India's tricolour as PM Modi begins historic New Zealand visit
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 11 ਜੁਲਾਈ 2026
July 11, 2026

Record Exports, Record Investments, Record Pride: India’s Rise Under PM Modi is Multi-Dimensional