ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

“ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ! ਉਸ ਦੀ ਸਫ਼ਲਤਾ ਅਣਗਿਣਤ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਸ਼ਲਾਘਾਯੋਗ ਹਨ। #Cheer4Bharat”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'BRICS 2026 becomes major Bharat achievement for PM Narendra Modi'

Media Coverage

'BRICS 2026 becomes major Bharat achievement for PM Narendra Modi'
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 15 ਸਤੰਬਰ 2026
September 15, 2026

A Mandate of Performance: Civic Wins, IPO Surge and Neighbourly Power Reflect Faith in PM Modi’s Leadership