ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਰੀਕਸ਼ਾ ਪੇ ਚਰਚਾ (Pariksha Pe Charcha) ਦਾ ਉਦੇਸ਼ ਤਣਾਅ ਨੂੰ ਸਫ਼ਲਤਾ ਵਿੱਚ ਬਦਲਣਾ ਹੈ, ਜਿਸ ਨਾਲ ਪਰੀਖਿਆ ਜੋਧੇ (Exam Warriors) ਮੁਸਕਰਾਹਟ ਦੇ ਨਾਲ ਪਰੀਖਿਆ ਦੇ ਸਕਣ।

 

ਇੱਕ ਐਕਸ (X) ਪੋਸਟ ਵਿੱਚ,ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਪਰੀਕਸ਼ਾ ਪੇ ਚਰਚਾ (ParikshaPeCharcha) 2024 ਗਤੀਵਿਧੀਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ।

 

ਸਿੱਖਿਆ ਮੰਤਰਾਲੇ ਨੇ ਆਪਣੀ ਪੋਸਟ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ-ਕੋਈ ਭੀ ਨੀਚੇ ਦਿੱਤੀ ਗਈ ਵੈੱਬਸਾਈਟ ‘ਤੇ ਜਾ ਕੇ ਇਸ ਵਿੱਚ ਹਿੱਸਾ ਲੈ ਸਕਦਾ ਹੈ ਅਤੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਸਿੱਧੇ ਵਾਰਤਾਲਾਪ ਕਰਨ ਦਾ ਅਵਸਰ ਪ੍ਰਾਪਤ ਕਰ ਸਕਦਾ ਹੈ। ਲਿੰਕ ਹੇਠਾਂ ਦਿੱਤਾ ਗਿਆ ਹੈ।

 

https://innovateindia.mygov.in/ppc-2024/

 

ਸਿੱਖਿਆ ਮੰਤਰਾਲੇ ਦੀ ਐਕਸ (X) ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 

 “ਪਰੀਕਸ਼ਾ ਪੇ ਚਰਚਾ (#ParikshaPeCharcha) ਦਾ ਉਦੇਸ਼ ਤਣਾਅ ਨੂੰ ਸਫ਼ਲਤਾ ਵਿੱਚ ਬਦਲਣਾ ਹੈ, ਪਰੀਖਿਆ ਜੋਧਿਆਂ ਨੂੰ ਮੁਸਕਰਾਹਟ ਦੇ ਨਾਲ ਪਰੀਖਿਆ ਦੇਣ ਦੇ ਸਮਰੱਥ ਬਣਾਉਣਾ ਹੈ। ਸੰਭਵ ਹੈ ਕਿ ਅਗਲਾ ਮਹੱਤਵਪੂਰਨ ਅਧਿਐਨ ਸੁਝਾਅ (big study tip) ਸਿੱਧੇ ਸਾਡੇ ਆਪਸੀ ਸੰਵਾਦ ਸੈਸ਼ਨ (our interactive session) ਤੋਂ ਮਿਲ ਸਕਦਾ ਹੈ!”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India Semiconductor Mission 2.0 to boost domestic chip manufacturing

Media Coverage

India Semiconductor Mission 2.0 to boost domestic chip manufacturing
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 9 ਫਰਵਰੀ 2026
February 09, 2026

Appreciation for PM Modi by Citizens for Nurturing an Aspirational Bharat – From Youth Mentorship to Ecological Conservation