ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਫਰਡੀਨੈਂਡ ਮਾਰਕੋਸ ਜੂਨੀਅਰ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਫਿਲੀਪੀਨਸ ਦੇ 17ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਮਹਾਮਹਿਮ ਮਾਰਕੋਸ ਜੂਨੀਅਰ ਨੂੰ ਵਧਾਈਆਂ ਦਿੱਤੀਆਂ।

ਦੋਹਾਂ ਰਾਜਨੇਤਾਵਾਂ ਨੇ ਦੁਵੱਲੀ ਸਹਿਭਾਗਿਤਾ ਵਾਲੇ ਵਿਭਿੰਨ ਖੇਤਰਾਂ ਦੀ ਸਮੀਖਿਆ ਕੀਤੀ, ਅਤੇ ਹਾਲ ਦੇ ਵਰ੍ਹਿਆਂ ਵਿੱਚ ਦੋਹਾਂ ਦੇਸ਼ਾਂ ਦੇ ਦਰਮਿਆਨ ਕਾਫੀ ਤੇਜ਼ੀ ਨਾਲ ਆਪਸੀ ਸਹਿਯੋਗ ਵਧਣ ’ਤੇ ਤਸੱਲੀ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਐਕਟ ਈਸਟ ਪਾਲਿਸੀ ਅਤੇ ਭਾਰਤ ਦੇ ਹਿੰਦ-ਪ੍ਰਸ਼ਾਂਤ ਵਿਜ਼ਨ ਵਿੱਚ ਫਿਲੀਪੀਨਸ ਦੁਆਰਾ ਨਿਭਾਈ ਜਾਣ ਵਾਲੀ ਮਹੱਤਵਪੂਰਨ ਭੂਮਿਕਾ ਨੂੰ ਦੁਹਰਾਇਆ,  ਅਤੇ ਦੁਵੱਲੇ ਸਬੰਧਾਂ ਦਾ ਹੋਰ ਜ਼ਿਆਦਾ ਵਿਸਤਾਰ ਕਰਨ ਦੀ ਇੱਛਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨੂੰ ਫਿਲੀਪੀਨਸ ਦੇ ਵਿਕਾਸ ਦੇ ਲਈ ਉਨ੍ਹਾਂ ਦੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਵਿੱਚ ਭਾਰਤ ਦੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s digital economy enters mature phase as video dominates: Nielsen

Media Coverage

India’s digital economy enters mature phase as video dominates: Nielsen
NM on the go

Nm on the go

Always be the first to hear from the PM. Get the App Now!
...
Share your ideas and suggestions for 'Mann Ki Baat' now!
May 05, 2026

Prime Minister Narendra Modi will share 'Mann Ki Baat' on Sunday, May 31st. If you have innovative ideas and suggestions, here is an opportunity to directly share it with the PM. Some of the suggestions would be referred by the Prime Minister during his address.

Share your inputs in the comments section below.