ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਬੱਸ ਦੁਰਘਟਨਾ ਵਿੱਚ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਘਾਇਲ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਇਹ ਦੁਖਦ ਬੱਸ ਦੁਰਘਟਨਾ ਦੇ ਕਾਰਨ ਮਣੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਘਾਇਲ ਜਲਦੀ ਹੀ ਠੀਕ ਹੋ ਜਾਣਗੇ। ਮਣੀਪੁਰ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM@narendramodi)"

 “ਬੱਸ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM@narendramodi)"

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Public Sector Unit banks still lead Indian banking landscape: SBI report

Media Coverage

Public Sector Unit banks still lead Indian banking landscape: SBI report
NM on the go

Nm on the go

Always be the first to hear from the PM. Get the App Now!
...
PM performs darshan and pooja at Shri Kashi Vishwanath Mandir in Varanasi, Uttar Pradesh
June 18, 2024

The Prime Minister, Shri Narendra Modi performed darshan and pooja at Shri Kashi Vishwanath Mandir in Varanasi today.

The Prime Minister posted on X;

“I prayed at the Kashi Vishwanath Temple for the progress of India and the prosperity of 140 crore Indians. May the blessings of Mahadev always remain upon us and may everyone be happy as well as healthy.”

“काशी में बाबा विश्वनाथ की पूजा-अर्चना कर मन को असीम संतोष मिला। बाबा से सभी देशवासियों के सुख, शांति, समृद्धि और उत्तम स्वास्थ्य की कामना की। 

जय बाबा विश्वनाथ!”