ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਹੁਬਲੀ ਵਿੱਚ ਹੋਈ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਦੁਰਘਟਨਾ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਵੀ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

“ਕਰਨਾਟਕ ਦੇ ਹੁਬਲੀ ਵਿੱਚ ਹੋਈ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”

“ਹੁਬਲੀ ਵਿੱਚ ਹੋਈ ਦੁਰਘਟਨਾ ‘ਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
National Technology Day Special: India’s patent boom is rewiring the auto industry

Media Coverage

National Technology Day Special: India’s patent boom is rewiring the auto industry
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਮਈ 2026
May 12, 2026

Building a Trusted India: Modi's Leadership in Finance, Manufacturing, and Global Partnerships